Home / Punjabi News / ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਸੜਕਾਂ ‘ਤੇ ਆਇਆ ਅਕਾਲੀ ਦਲ’

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਸੜਕਾਂ ‘ਤੇ ਆਇਆ ਅਕਾਲੀ ਦਲ’

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਸੜਕਾਂ ‘ਤੇ ਆਇਆ ਅਕਾਲੀ ਦਲ’

ਮੋਗਾ : ਪੰਜਾਬ ‘ਚ ਚੱਲ ਰਹੀਆਂ ਪੰਚਾਇਤੀ ਚੋਣਾਂ ‘ਚ ਕਾਂਗਰਸੀਆਂ ਵਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦਾ ਸੇਕ ਮੋਗਾ ਜ਼ਿਲੇ ਦੇ ਹਲਕਾ ਧਰਮਕੋਟ ‘ਚ ਵੀ ਪੁੱਜ ਗਿਆ ਹੈ। ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡਾਂ ਦੇ ਅਕਾਲੀ ਦਲ ਨਾਲ ਸੰਬੰਧਿਤ ਸਰਪੰਚੀ ਦਾਅਵੇਦਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ‘ਚ ਅੱਜ ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਬਲਾਕ ਦਫਤਰ ਕੋਟ ਈਸੇ ਖਾਂ ਮੂਹਰੇ ਰੋਸ ਧਰਨਾ ਦਿੱਤਾ ਗਿਆ। ਜਿਸ ‘ਚ ਵੱਡੀ ਗਿਣਤੀ ‘ਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ।

Check Also

ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ …