Home / Punjabi News / ਪੰਜਾਬੀ ਕਾਰੋਬਾਰੀ ਦੇ ਦੋ ਕਾਤਲ ਬ੍ਰਿਟਿਸ਼ ਕੋਲੰਬੀਆ ਤੋਂ ਕਾਬੂ → Ontario Punjabi News

ਪੰਜਾਬੀ ਕਾਰੋਬਾਰੀ ਦੇ ਦੋ ਕਾਤਲ ਬ੍ਰਿਟਿਸ਼ ਕੋਲੰਬੀਆ ਤੋਂ ਕਾਬੂ → Ontario Punjabi News




ਪੀਲ ਪੁਲੀਸ ਨੇ ਬਰੈਂਪਟਨ ਵਿੱਚ 14 ਮਈ ਨੂੰ ਹੋਏ ਹਰਜੀਤ ਸਿੰਘ ਢੱਡਾ ਦੀ ਹੱਤਿਆ ਕਰਨ ਵਾਲੇ ਕਥਿਤ ਮੁਲਜਮਾਂ ਚੋਂ ਦੋ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਡੈਲਟਾ ਤੋਂ ਉੱਥੋਂ ਦੀ ਪੁਲੀਸ ਦੀ ਮਦਦ ਨਾਲ ਗ੍ਰਿਫਤਾਰ ਕਰ ਲਿਆ ਹੈ। ਦੋਹਾਂ ਦੀ ਪਛਾਣ ਅਮਨ ਅਤੇ ਦਿੱਗਵਿਜੇ (ਦੋਵੇ 21 ਸਾਲ) ਵਜੋਂ ਹੋਈ ਹੈ। ਸਥਾਨਕ ਅਦਾਲਤ ਤੋਂ ਪ੍ਰਵਾਨਗੀ ਲੈਣ ਉਪਰੰਤ ਬਰੈਂਪਟਨ ਵਿਚ ਜੱਜ ਅੱਗੇ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।






Previous articleGood News for Canada Work Permit | ਕੈਨੇਡਾ ‘ਚ ਵਰਕ ਪਰਮਿਟ ਬਾਰੇ ਆਈ ਚੰਗੀ ਖਬਰ



Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …