ਨਵੀਂ ਦਿੱਲੀ – ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਨਵੀਂ ਦਿੱਲੀ ਵਿਖੇ ਮੀਟਿੰਗ ਚੱਲ ਰਹੀ|
ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰ ਵੀ ਮੌਜੂਦ ਹਨ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …