Home / World / ਪੰਜਾਬ ਕੈਬਨਿਟ ਨੇ ਏਅਰ ਮਾਰਸ਼ਲ ਅਰਜਨ ਸਿੰਘ ਨੂੰ ਇਕ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ

ਪੰਜਾਬ ਕੈਬਨਿਟ ਨੇ ਏਅਰ ਮਾਰਸ਼ਲ ਅਰਜਨ ਸਿੰਘ ਨੂੰ ਇਕ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ

ਪੰਜਾਬ ਕੈਬਨਿਟ ਨੇ ਏਅਰ ਮਾਰਸ਼ਲ ਅਰਜਨ ਸਿੰਘ ਨੂੰ ਇਕ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ

1ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਏਅਰ ਮਾਰਸ਼ਲ ਅਰਜਨ ਸਿੰਘ ਨੂੰ ਇਕ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ|
ਦੱਸਣਯੋਗ ਹੈ ਕਿ ਏਅਰ ਮਾਰਸ਼ਲ ਅਰਜਨ ਸਿੰਘ ਦਾ 16 ਸਤੰਬਰ ਨੂੰ ਦਿੱਲੀ ਦੇ ਫੌਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ| ਉਹ 98 ਵਰ੍ਹਿਆਂ ਦੇ ਸਨ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …