Home / Punjabi News / ਪੰਜਾਬ ’ਚ ਕਰੋਨਾ ਕਾਰਨ 35 ਮੌਤਾਂ

ਪੰਜਾਬ ’ਚ ਕਰੋਨਾ ਕਾਰਨ 35 ਮੌਤਾਂ

ਨਵੀਂ ਦਿੱਲੀ, 18 ਮਾਰਚ

ਅੱਜ ਵੀਰਵਾਰ ਨੂੰ ਭਾਰਤ ਵਿਚ ਕੋਵਿਡ-19 ਦੇ 35,871 ਨਵੇਂ ਕੇਸ ਸਾਹਮਣੇ ਆਏ, ਜੋ 102 ਦਿਨਾਂ ਬਾਅਦ ਸਭ ਤੋਂ ਵੱਧ ਮਾਮਲੇ ਹਨ। ਇਸ ਨਾਲ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ 1,14,74,605 ​​ਤੱਕ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਤੱਕ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਰਨ 172 ਲੋਕਾਂ ਦੀ ਜਾਨ ਗਈ ਤੇ ਕੁੱਲ ਮਰਨ ਵਾਲਿਆਂ ਦੀ ਗਿਣਤੀ 1,59,216 ਹੋ ਗਈ। ਪੰਜਾਬ ਵਿੱਚ ਤਾਜ਼ਾ ਰਿਪੋਰਟਾਂ ਮੁਤਾਬਕ ਰਾਜ ਵਿੱਚ ਕਰੋਨਾ ਕਾਰਨ 35 ਮੌਤਾਂ ਹੋਈਆਂ।


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …