Home / World / ਪੰਜਾਬ ‘ਚ ਕਰਜ਼ਈ 2 ਕਿਸਾਨਾਂ ਵੱਲੋਂ ਖੁਦਕੁਸ਼ੀ

ਪੰਜਾਬ ‘ਚ ਕਰਜ਼ਈ 2 ਕਿਸਾਨਾਂ ਵੱਲੋਂ ਖੁਦਕੁਸ਼ੀ

ਪੰਜਾਬ ‘ਚ ਕਰਜ਼ਈ 2 ਕਿਸਾਨਾਂ ਵੱਲੋਂ ਖੁਦਕੁਸ਼ੀ

4ਚੰਡੀਗੜ੍ਹ : ਪੰਜਾਬ ਵਿਚ ਕਰਜ਼ਈ ਕਿਸਾਨਾਂ ਵੱਲੋਂ ਆਤਮ ਹੱਤਿਆ ਦਾ ਸਿਲਸਿਲਾ ਲਗਾਤਾਰ ਜਾਰੀ ਹੈ| ਸੂਬੇ ਵਿਚ ਅੱਜ ਦੋ ਕਿਸਾਨਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਕੋਟ ਧਰਮੂ ਦੇ ਇਕ ਕਿਸਾਨ ਨੇ ਜ਼ਹਿਰੀਲੀ ਵਸਤੂ ਪੀ ਕੇ ਆਪਣੀ ਜਾਨ ਦੇ ਦਿੱਤੀ| ਮ੍ਰਿਤਕ ਕਿਸਾਨ ਦੇ ਪਰਿਵਾਰ ਅਨੁਸਾਰ ਉਸ ਉਤੇ 12 ਲੱਖ ਰੁਪਏ ਦਾ ਕਰਜ਼ਾ ਸੀ|
ਦੂਸਰੀ ਘਟਨਾ ਬਠਿੰਡਾ ਦੇ ਪਿੰਡ ਆਕਲੀਆ ਕਲਾਂ ਦੀ ਹੈ, ਜਿਥੇ ਕਰਜ਼ੇ ਤੋਂ ਪ੍ਰੇਸ਼ਾਨ ਨੇ ਖੁਦਕੁਸ਼ੀ ਕਰ ਲਈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …