Home / Punjabi News / ਪੰਜਾਬ ‘ਚ ਕੁਝ ਘੰਟਿਆ ‘ਚ 2 ਬੱਸਾਂ ਪਲਟੀਆਂ → Ontario Punjabi News

ਪੰਜਾਬ ‘ਚ ਕੁਝ ਘੰਟਿਆ ‘ਚ 2 ਬੱਸਾਂ ਪਲਟੀਆਂ → Ontario Punjabi News




ਪੰਜਾਬ ‘ਚ ਸਵੇਰੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਨਾਲ ਟਰੱਕ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਈ ਹੈ। ਦੂਜੀ ਬੱਸ ਜੋ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਆ ਰਹੀ ਸੀ ਪਲਟ ਗਈ । ਬੱਸ ਵਿਚ ਸਵਾਰ ਕਈ ਸਵਾਰੀਆ ਜ਼ਖ਼ਮੀ ਹੋ ਗਈਆ।






Previous articleਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਕਾਲੀ ਦਲ ਦੀ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ



Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …