Home / Punjabi News / ਪੰਜਾਬ ‘ਚ ਤੈਅ ਸਮੇਂ ‘ਤੇ ਹੀ ਹੋਣਗੀਆਂ ਪੰਚਾਇਤੀ ਚੋਣਾਂ : ਪੰਚਾਇਤ ਮੰਤਰੀ

ਪੰਜਾਬ ‘ਚ ਤੈਅ ਸਮੇਂ ‘ਤੇ ਹੀ ਹੋਣਗੀਆਂ ਪੰਚਾਇਤੀ ਚੋਣਾਂ : ਪੰਚਾਇਤ ਮੰਤਰੀ

ਚੰਡੀਗੜ੍ਹ : ਪੰਚਾਇਤੀ ਚੋਣਾਂ ਸਬੰਧੀ ਪੰਜਾਬ ਅਤੇ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਪੰਜਾਬ ‘ਚ ਤੈਅ ਸਮੇਂ ‘ਤੇ ਹੀ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ।

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …