Home / Punjabi News / ਪੰਜਾਬ ’ਚ ਪਏ ਬੇਮੌਸਮੇ ਮੀਂਹ ਕਾਰਨ ਚਿੰਤਾ ’ਚ ਡੁੱਬਿਆ ਅੰਨਦਾਤਾ

ਪੰਜਾਬ ’ਚ ਪਏ ਬੇਮੌਸਮੇ ਮੀਂਹ ਕਾਰਨ ਚਿੰਤਾ ’ਚ ਡੁੱਬਿਆ ਅੰਨਦਾਤਾ

ਚੰਡੀਗੜ੍ਹ – ਪੰਜਾਬ ’ਚ ਇੱਕ ਪਾਸੇ ਜਿਥੇ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਗਈ ਹੈ, ਉਥੇ ਅੱਜ ਸਵੇਰੇ ਕਈ ਇਲਾਕਿਆਂ ਵਿਚ ਪਏ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਬਾਰਿਸ਼ ਦੇ ਨਾਲ-ਨਾਲ ਕਈ ਥਾਵਾਂ ਉਤੇ ਗੜ੍ਹੇ ਵੀ ਪਏ ਅਤੇ ਤੇਜ਼ ਹਵਾਵਾਂ ਵੀ ਚੱਲੀਆਂ, ਜਿਸ ਨੇ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਬੇਮੌਸਮੇ ਮੀਂਹ ਨਾਲ ਖੇਤਾਂ ਵਿਚ ਪਾਣੀ ਖੜਾ ਹੋ ਗਿਆ ਹੈ, ਜਿਸ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ।

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …