![ਪੰਜਾਬ ‘ਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਹੋਈ ਸ਼ੁਰੂਆਤ ਪੰਜਾਬ ‘ਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਹੋਈ ਸ਼ੁਰੂਆਤ](https://i0.wp.com/asiantribune.ca/wp-content/uploads/2017/11/3-21.jpg?resize=263%2C300&ssl=1)
ਮੋਹਾਲੀ – ਪੰਜਾਬ ਵਿਚ ਅੱਜ ਬਾਲ ਦਿਵਸ ਮੌਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋ ਗਈ ਹੈ| ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਮੋਹਾਲੀ ਵਿਚ ਇਸ ਦੀ ਰਸਮੀ ਸ਼ੁਰੂਆਤ ਕੀਤੀ|
ਪੰਜਾਬ ਦੇ 12500 ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋਵੇਗੀ ਜਿਸ ਨੂੰ ‘ਖੇਡ ਮਹਿਲ’ ਦਾ ਨਾਂ ਦਿੱਤਾ ਗਿਆ।