Home / Punjabi News / ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ ਨਾਲ ਠੰਡ ਵਧੀ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ ਨਾਲ ਠੰਡ ਵਧੀ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ ਨਾਲ ਠੰਡ ਵਧੀ

ਚੰਡੀਗੜ੍ਹ – ਪਹਾੜੀ ਇਲਾਕਿਆ ਵਿਚ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸੂਬੇ ਵਿਚ ਬਾਰਿਸ ਨਾਲ ਠੰਡ ਵਧ ਗਈ ਹੈ।
ਸਵੇਰ ਤੋਂ ਹੀ ਪੰਜਾਬ ਦੇ ਕਈ ਇਲਾਕਿਆਂ ਵਿਚ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਇਸ ਬਾਰਿਸ਼ ਤੋਂ ਬਾਅਦ ਠੰਡ ਹੋਰ ਵਧ ਜਾਵੇਗੀ।

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …