Home / World / ਪੰਜਾਬ ‘ਚ ਬਾਰਿਸ਼ ਨਾਲ ਬਦਲਿਆ ਮੌਸਮ ਦਾ ਮਿਜਾਜ਼

ਪੰਜਾਬ ‘ਚ ਬਾਰਿਸ਼ ਨਾਲ ਬਦਲਿਆ ਮੌਸਮ ਦਾ ਮਿਜਾਜ਼

Girls cover themselves from rain in Chandigarhਚੰਡੀਗੜ੍ਹ : ਪੰਜਾਬ ਵਿਚ ਅੱਜ ਹੋਈ ਬਾਰਿਸ਼ ਅਤੇ ਪਹਾੜੀ ਖੇਤਰਾਂ ਵਿਚ ਪਈ ਬਰਫਬਾਰੀ ਤੋਂ ਬਾਅਦ ਮੌਸਮ ਵਿਚ ਅਚਾਨਕ ਤਬਦੀਲੀ ਆ ਗਈ ਹੈ| ਇਸ ਦੌਰਾਨ ਅੱਜ ਪੰਜਾਬ ਦੇ ਕਈ ਹਿੱਸਿਆਂ ਵਿਚ ਜਿਥੇ ਬਾਰਿਸ਼ ਹੋਈ, ਉਥੇ ਕਈ ਥਾਈਂ ਗੜ੍ਹੇ ਵੀ ਪਏ| ਦੂਸਰੇ ਪਾਸੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਦਿਨ ਭਰ ਕਾਲੇ ਬੱਦਲ ਛਾਏ ਰਹੇ|
ਇਸ ਦੌਰਾਨ ਪਹਾੜੀ ਖੇਤਰਾਂ ਵਿਚ ਭਾਰੀ ਬਰਫਬਾਰੀ ਪੈਣ ਦੀ ਸੂਚਨਾ ਹੈ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …