ਚੰਡੀਗੜ – ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਇਸ ਬੀਮਾਰੀ ਕਾਰਨ ਮੌਤਾਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਜਲੰਧਰ ਦੇ ਇੱਕ ਨੌਜਵਾਨ, ਜਿਸ ਦਾ 14 ਫਰਵਰੀ ਨੂੰ ਵਿਆਹ ਹੋਣ ਵਾਲਾ ਸੀ, ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਅਤੇ ਅੱਜ ਮਾਨਸਾ ਵਿਖੇ ਇੱਕ ਨੌਜਵਾਨ ਸਵਾਈਨ ਫਲੂ ਦਾ ਸ਼ਿਕਾਰ ਹੋ ਗਿਆ।
ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਸੀ ਅਤੇ ਬੀਤੀ ਰਾਤ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਸੂਬੇ ਵਿਚ ਸਵਾਈਨ ਫਲੂ ਨੇ ਕਈ ਨੌਜਵਾਨਾਂ ਦੀ ਜਾਨ ਲੈ ਲਈ ਹੈ।
Check Also
ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…
Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …
Asian Tribune Your Multilingual Newspaper covering World and local news News