Home / Punjabi News / ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਲਈ ਮਤਦਾਨ ਖਤਮ, ਨਤੀਜੇ 22 ਨੂੰ

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਲਈ ਮਤਦਾਨ ਖਤਮ, ਨਤੀਜੇ 22 ਨੂੰ

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਲਈ ਮਤਦਾਨ ਖਤਮ, ਨਤੀਜੇ 22 ਨੂੰ

ਚੰਡੀਗੜ : ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਲਈ ਅੱਜ ਹੋਇਆ ਮਤਦਾਨ ਸ਼ਾਮ 4 ਵਜੇ ਸਮਾਪਤ ਹੋ ਗਿਆ ਹੈ। ਹੁਣ ਸਿਰਫ ਲਾਈਨਾਂ ਵਿਚ ਲੱਗੇ ਵੋਟਰ ਹੀ ਵੋਟ ਪਾ ਸਕਣਗੇ।
ਦੱਸਣਯੋਗ ਹੈ ਕਿ ਇਹਨਾਂ ਚੋਣਾਂ ਦਾ ਨਤੀਜਾ 22 ਸਤੰਬਰ ਨੂੰ ਐਲਾਨਿਆ ਜਾਵੇਗਾ।

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …