ਪੰਜਾਬ ਸੂਬੇ ਵਿੱਚ “ਆਪ੍ਰੇਸ਼ਨ ਸ਼ੀਲਡ” ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 03.06.2025 ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ। ਪਹਿਲਾਂ ਇਹ ਮੌਕ ਡਰਿੱਲ 29 ਮਈ ਨੂੰ ਹੋਣੀ ਸੀ ਪਰ ਸਬੰਧਤ ਵਿਭਾਗ ਦੇ ਨੋਡਲ ਅਫ਼ਸਰਾਂ ਵੱਲੋਂ ਐਨਡੀਆਰਐਫ ਦੁਆਰਾ ਦਿੱਤੀ ਜਾ ਰਹੀ ਸਿਵਲ ਡਿਫੈਂਸ ਟ੍ਰੇਨਿੰਗ ਵਿੱਚ ਹਿੱਸਾ ਲੈਣ ਦੇ ਮੱਦੇਨਜ਼ਰ ਇਹ ਮੌਕ ਡਰੱਲ ਹੁਣ 3 ਜੂਨ ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ।ਪੰਜਾਬ ਸੂਬੇ ਵਿੱਚ “ਆਪ੍ਰੇਸ਼ਨ ਸ਼ੀਲਡ” ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 03.06.2025 ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ। ਪਹਿਲਾਂ ਇਹ ਮੌਕ ਡਰਿੱਲ 29 ਮਈ ਨੂੰ ਹੋਣੀ ਸੀ ਪਰ ਸਬੰਧਤ ਵਿਭਾਗ ਦੇ ਨੋਡਲ ਅਫ਼ਸਰਾਂ ਵੱਲੋਂ ਐਨਡੀਆਰਐਫ ਦੁਆਰਾ ਦਿੱਤੀ ਜਾ ਰਹੀ ਸਿਵਲ ਡਿਫੈਂਸ ਟ੍ਰੇਨਿੰਗ ਵਿੱਚ ਹਿੱਸਾ ਲੈਣ ਦੇ ਮੱਦੇਨਜ਼ਰ ਇਹ ਮੌਕ ਡਰੱਲ ਹੁਣ 3 ਜੂਨ ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ।
Source link
Asian Tribune Your Multilingual Newspaper covering World and local news News