Home / World / ਪੰਜਾਬ ਤੇ ਚੰਡੀਗੜ੍ਹ ਸਮੇਤ ਉਤਰੀ ਭਾਰਤ ‘ਚ ਭੂਚਾਲ ਦੇ ਤੇਜ਼ ਝਟਕੇ

ਪੰਜਾਬ ਤੇ ਚੰਡੀਗੜ੍ਹ ਸਮੇਤ ਉਤਰੀ ਭਾਰਤ ‘ਚ ਭੂਚਾਲ ਦੇ ਤੇਜ਼ ਝਟਕੇ

ਪੰਜਾਬ ਤੇ ਚੰਡੀਗੜ੍ਹ ਸਮੇਤ ਉਤਰੀ ਭਾਰਤ ‘ਚ ਭੂਚਾਲ ਦੇ ਤੇਜ਼ ਝਟਕੇ

ਭੂਚਾਲ ਦੀ ਤੀਬਰਤਾ 6.1 ਮਾਪੀ ਗਈ
ਨਵੀਂ ਦਿੱਲੀ : ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਉਤਰੀ ਭਾਰਤ ਵਿਚ ਦੁਪਹਿਰ 12.40 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਲਗਭਗ 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕਿਆਂ ਨਾਲ ਲੋਕ ਸਹਿਮ ਗਏ ਤੇ ਘਰਾਂ ਅਤੇ ਦਫਤਰਾਂ ਵਿਚੋਂ ਬਾਹਰ ਆ ਗਏ। ਮੁੱਢਲੀ ਜਾਣਕਾਰੀ ਮੁਤਾਬਕ ਭੂਚਾਲ ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 6.1 ਨਾਪੀ ਗਈ ਹੈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ-ਤਜਾਕਿਸਤਾਨ ਦੱਸਿਆ ਜਾ ਰਿਹਾ ਹੈ। ਪਾਕਿਸਤਾਨ ਵਿਚ ਭੂਚਾਲ ਕਾਰਨ ਇਕ ਲੜਕੀ ਦੀ ਮੌਤ ਹੋ ਗਈ ਅਤੇ 11 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਆਈ ਹੈ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …