Home / Punjabi News / ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦਿੱਤੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦਿੱਤੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦਿੱਤੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 27 ਜਨਵਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਦਰਜ ਮਾਮਲੇ ਵਿੱਚ ਨਿਯਮਤ ਜ਼ਮਾਨਤ ਦੇ ਦਿੱਤੀ। ਦੋ ਵਾਰ ਦੇ ਵਿਧਾਇਕ ਨੂੰ ਕੇਂਦਰੀ ਏਜੰਸੀ ਨੇ ਪਿਛਲੇ ਸਾਲ 11 ਨਵੰਬਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਮੁਹਾਲੀ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਸਟਿਸ ਸੁਰੇਸ਼ਵਰ ਠਾਕੁਰ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਪਟੀਸ਼ਨ ਮਨਜ਼ੂਰ ਕਰ ਲਈ।


Source link

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …