Home / Punjabi News / ਪੰਜਾਬ ਤੋਂ ਹਰਸਿਮਰਤ ਬਾਦਲ ਅਤੇ ਸੋਮ ਪ੍ਰਕਾਸ਼ ਬਣਨਗੇ ਕੇਂਦਰ ਵਿਚ ਮੰਤਰੀ

ਪੰਜਾਬ ਤੋਂ ਹਰਸਿਮਰਤ ਬਾਦਲ ਅਤੇ ਸੋਮ ਪ੍ਰਕਾਸ਼ ਬਣਨਗੇ ਕੇਂਦਰ ਵਿਚ ਮੰਤਰੀ

ਪੰਜਾਬ ਤੋਂ ਹਰਸਿਮਰਤ ਬਾਦਲ ਅਤੇ ਸੋਮ ਪ੍ਰਕਾਸ਼ ਬਣਨਗੇ ਕੇਂਦਰ ਵਿਚ ਮੰਤਰੀ

ਚੰਡੀਗੜ੍ਹ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਦੂਸਰੀ ਵਾਰੀ ਸਹੁੰ ਚੁੱਕਣਗੇ। ਨਰਿੰਦਰ ਮੋਦੀ ਦੇ ਨਾਲ ਹੀ 65 ਦੇ ਕਰੀਬ ਮੰਤਰੀ ਵੀ ਸਹੁੰ ਚੁੱਕਣਗੇ।
ਇਸ ਦੌਰਾਨ ਪੰਜਾਬ ਤੋਂ ਹਰਸਿਮਰਤ ਕੌਰ ਬਾਦਲ ਅਤੇ ਸੋਮ ਪ੍ਰਕਾਸ਼ ਵੀ ਕੇਂਦਰ ਵਿਚ ਮੰਤਰੀ ਬਣਨ ਜਾ ਰਹੇ ਹਨ। ਉਹ ਅੱਜ ਸ਼ਾਮ ਨੂੰ ਸਹੁੰ ਚੁੱਕਣਗੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਅਤੇ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ ਤੋਂ ਜਿੱਤ ਦਰਜ ਕੀਤੀ ਹੈ।

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …