Home / Punjabi News / ਪੰਜਾਬ ਦੀ ਮਾਡਲ ਦਿਵਿਆ ਪਹੂਜਾ ਦੀ ਲਾਸ਼ ਭਾਖੜਾ ਨਹਿਰ ’ਚੋਂ ਮਿਲੀ

ਪੰਜਾਬ ਦੀ ਮਾਡਲ ਦਿਵਿਆ ਪਹੂਜਾ ਦੀ ਲਾਸ਼ ਭਾਖੜਾ ਨਹਿਰ ’ਚੋਂ ਮਿਲੀ

ਚੰਡੀਗੜ੍ਹ, 13 ਜਨਵਰੀ
ਪੰਜਾਬ ਦੀ 27 ਸਾਲਾ ਮਾਡਲ ਦਿਵਿਆ ਪਹੂਜਾ ਦੀ ਲਾਸ਼ ਅੱਜ ਫਤਿਹਾਬਾਦ ਦੇ ਟੋਹਾਣਾ ਕਸਬੇ ਨੇੜੇ ਭਾਖੜਾ ਨਹਿਰ ‘ਚ ਕੁਡਨੀ ਹੈੱਡ ਤੋਂ ਬਰਾਮਦ ਹੋਈ। ਦਿਵਿਆ ਪਾਹੂਜਾ ਦੀ ਬੀਤੇ ਬੁੱਧਵਾਰ 2 ਜਨਵਰੀ ਨੂੰ ਗੁਰੂਗ੍ਰਾਮ ਦੇ ਹੋਟਲ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਉਸ ਦੇ ਕਤਲ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਹੂਜਾ ਦੀ ਕਥਿਤ ਤੌਰ ‘ਤੇ ਮੰਗਲਵਾਰ ਨੂੰ ਹੋਟਲ ਸਿਟੀ ਪੁਆਇੰਟ ਦੇ ਮਾਲਕ ਅਭਿਜੀਤ ਸਿੰਘ ਅਤੇ ਉਸ ਦੇ ਸਾਥੀਆਂ ਹੇਮਰਾਜ ਅਤੇ ਓਮ ਪ੍ਰਕਾਸ਼ ਨੇ ਹੱਤਿਆ ਕਰ ਦਿੱਤੀ ਸੀ।

The post ਪੰਜਾਬ ਦੀ ਮਾਡਲ ਦਿਵਿਆ ਪਹੂਜਾ ਦੀ ਲਾਸ਼ ਭਾਖੜਾ ਨਹਿਰ ’ਚੋਂ ਮਿਲੀ appeared first on punjabitribuneonline.com.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …