Home / Punjabi News / ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ- ਭਗਵੰਤ ਮਾਨ

ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ- ਭਗਵੰਤ ਮਾਨ

ਵਿਧਾਨ ਸਭਾ ਦੇ ਪਹਿਲੇ ਦਿਨ ਵਿਧਾਇਕਾਂ ਨੇ ਚੁੱਕੀ ਸਹੁੰ
ਭਗਵੰਤ ਮਾਨ ਵੱਲੋਂ ਦੇ ਬੀਤੇ ਦਿਨ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਨਵੀਂ ਸਰਕਾਰ ਦੇ 3 ਰੋਜ਼ਾ ਪਹਿਲੇ ਵਿਧਾਨ ਸਭਾ ਸੈਸ਼ਨ ਵਿੱਚ ਕਈ ਵਿਧਾਇਕਾਂ ਨੇ ਸਹੁੰ ਚੁੱਕੀ। ਇਨ੍ਹਾਂ ਸਾਰੇ ਵਿਧਾਇਕਾਂ ਨੂੰ ਪ੍ਰੋਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ ਨੇ ਸਹੁੰ ਚੁਕਾਈ।ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਅਜਿਹਾ ਫੈਸਲਾ ਲੈਣ ਜਾ ਰਹੇ ਹਨ ਜੋ ਕਿਸੇ ਨੇ ਨਹੀਂ ਲਿਆ ਹੋਵੇਗਾ। ਇੱਕ ਟਵੀਟ ਵਿੱਚ ਉਨ੍ਹਾਂ ਲਿਖਿਆ, ”ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ।” ”ਕੁਝ ਹੀ ਦੇਰ ਤਕ ਐਲਾਨ ਕਰਾਂਗਾ।।।”

The post ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ- ਭਗਵੰਤ ਮਾਨ first appeared on Punjabi News Online.


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …