Home / Punjabi News / ਪੰਜਾਬ ਦੇ ਮੁੱਦਿਆਂ ਨੂੰ ਖਤਮ ਕਰਨਾ ਚਾਹੁੰਦੀਆਂ ਨੇ ਦਿੱਲੀ ਆਧਾਰਿਤ ਪਾਰਟੀਆਂ: ਸੁਖਬੀਰ

ਪੰਜਾਬ ਦੇ ਮੁੱਦਿਆਂ ਨੂੰ ਖਤਮ ਕਰਨਾ ਚਾਹੁੰਦੀਆਂ ਨੇ ਦਿੱਲੀ ਆਧਾਰਿਤ ਪਾਰਟੀਆਂ: ਸੁਖਬੀਰ

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 21 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿੱਚ ਅੱਜ ਸਾਦਿਕ ਵਿਚ ਚੋਣ ਰੈਲੀ ਕੀਤੀ। ਉਨ੍ਹਾਂ ਕਿਹਾ ਕਿ ਫਰੀਦਕੋਟ ਨੂੰ ਬਾਬਾ ਫਰੀਦ ਯੂਨੀਵਰਸਿਟੀ ਤੋਂ ਇਲਾਵਾ ਜਿੰਨੀਆਂ ਵੀ ਸਹੂਲਤਾਂ ਮਿਲੀਆਂ ਹਨ, ਉਹ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਵਿਰੋਧੀ ਪਾਰਟੀਆਂ ਹਨ ਅਤੇ ਉਹ ਖੇਤਰੀ ਪਾਰਟੀਆਂ ਨੂੰ ਖਤਮ ਕਰਕੇ ਪੰਜਾਬ ਦੇ ਮੁੱਦਿਆਂ ਨੂੰ ਖਤਮ ਕਰਨਾ ਚਾਹੁੰਦੀਆਂ ਹਨ।

The post ਪੰਜਾਬ ਦੇ ਮੁੱਦਿਆਂ ਨੂੰ ਖਤਮ ਕਰਨਾ ਚਾਹੁੰਦੀਆਂ ਨੇ ਦਿੱਲੀ ਆਧਾਰਿਤ ਪਾਰਟੀਆਂ: ਸੁਖਬੀਰ appeared first on Punjabi Tribune.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …