Home / Punjabi News / ਪੰਜਾਬ ਪੁਲਿਸ ਦੇ 12 ਮੁਲਾਜ਼ਮ ਮੁਅੱਤਲ; ਵਿਭਾਗੀ ਜਾਂਚ ਸ਼ੁਰੂ!

ਪੰਜਾਬ ਪੁਲਿਸ ਦੇ 12 ਮੁਲਾਜ਼ਮ ਮੁਅੱਤਲ; ਵਿਭਾਗੀ ਜਾਂਚ ਸ਼ੁਰੂ!




ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੇ ਰਜਿੰਦਰਾ ਹਸਪਤਾਲ ਵਿੱਚ ਫੌਜੀ ਅਧਿਕਾਰੀ ਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਜਿਸ ਵਿੱਚ ਇੰਸਪੈਕਟਰ, ਸਬ ਇੰਸਪੈਕਟਰ ਤੇ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਹੈ। ਐਸਐਸਪੀ ਨੇ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ਼ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਨੂੰ 45 ਦਿਨ ਵਿੱਚ ਪੂਰਾ ਕਰਨ ਦਾ ਹੁਕਮ ਸੁਣਾਏ ਗਏ ਹਨ।






Previous articleਸ਼ੱਕੀ ਹਾਲਾਤਾਂ ‘ਚ ਪੰਜਾਬੀ ਨੌਜਵਾਨ ਦੀ ਮੌਤ,ਨਦੀ ’ਚੋਂ ਮਿਲੀ ਲਾਸ਼



Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …