Home / Punjabi News / ਪੰਜਾਬ ਪੁਲੀਸ ਦੇ ‌9 ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲੀਸ ਦੇ ‌9 ਅਧਿਕਾਰੀਆਂ ਦੇ ਤਬਾਦਲੇ

ਜੋਗਿੰਦਰ ਸਿੰਘ ਮਾਨ
ਮਾਨਸਾ, 7 ਜੂਨ
ਪੰਜਾਬ ਪੁਲੀਸ ਵਲੋਂ ਅੱਜ ਬਾਅਦ ਦੁਪਹਿਰ 9 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 8 ਆਈਪੀਐੱਸ ਤੇ ਇਕ ਪੀਪੀਐੱਸ ਅਧਿਕਾਰੀ ਸ਼ਾਮਲ ਹੈ। ਇਹ ਤਬਾਦਲੇ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਦੇ ਹੁਕਮਾਂ ਤੋਂ ਅਗਲੇ ਦਿਨ ਹੀ ਕੀਤੇ ਗਏ ਹਨ। ਬੀਤੀ ਦੇਰ ਸ਼ਾਮ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਸਮਾਪਤ ਕੀਤਾ ਸੀ।

The post ਪੰਜਾਬ ਪੁਲੀਸ ਦੇ ‌9 ਅਧਿਕਾਰੀਆਂ ਦੇ ਤਬਾਦਲੇ appeared first on Punjabi Tribune.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …