Home / Punjabi News / ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ
ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ ‘ਤੇ ਪਾਕਿਸਤਾਨ ਤੋਂ ਚਲਾਇਆ ਜਾ ਰਿਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਨੂੰ ਜੰਮੂ-ਕਸ਼ਮੀਰ ਖੇਤਰ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਸ ਪਾਸੋਂ ਚੀਨੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ।

The post ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ appeared first on Punjabi Tribune.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …