ਚੰਡੀਗੜ੍ਹ, 17 ਅਗਸਤ
ਪੰਜਾਬ ਪੁਲੀਸ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕਤਲ ਕੇਸ ਵਿੱਚ ਇਥੋਂ ਦੀ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਸੋਨੂੰ ਸ਼ਾਹ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਚੰਡੀਗੜ੍ਹ ਲਿਆਂਦਾ ਗਿਆ। ਇਸ ਕਾਰਨ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
The post ਪੰਜਾਬ ਪੁਲੀਸ ਨੇ ਲਾਰੈਂਸ ਬਿਸ਼ਨੋਈ ਨੂੰ ਕਤਲ ਦੇ ਮਾਮਲੇ ’ਚ ਚੰਡੀਗੜ੍ਹ ਅਦਾਲਤ ’ਚ ਪੇਸ਼ ਕੀਤਾ appeared first on punjabitribuneonline.com.
Source link
Asian Tribune Your Multilingual Newspaper covering World and local news News