Home / Punjabi News / ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ

ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਦੀ ਇੱਕ ਮੀਟਿੰਗ ਭਲਕੇ ਬਾਅਦ ਦੁਪਹਿਰ 3:30 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ|
ਦੱਸਣਯੋਗ ਹੈ ਕਿ ਨਵੇਂ ਮੰਤਰੀ ਬਣਨ ਤੋਂ ਬਾਅਦ ਪੰਜਾਬ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੈ| ਇਸ ਮੀਟਿੰਗ ਵਿਚ ਕਈ ਅਹਿਮ ਮਸਲੇ ਵਿਚਾਰੇ ਜਾਣਗੇ|

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …