Breaking News
Home / Punjabi News / ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਤੇ 25 ਨੂੰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਤੇ 25 ਨੂੰ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 15 ਫਰਵਰੀ

ਪੰਜਾਬ ਵਿਧਾਨ ਸਭਾ ਨੇ 24 ਫਰਵਰੀ ਤੋਂ ਸੱਦੇ ਜਾਣ ਵਾਲੇ ਦੋ ਦਿਨਾਂ ਵਿਸ਼ੇਸ਼ ਇਜਲਾਸ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਇਜਲਾਸ 24 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੇ ਸਾਰੇ ਵਿਧਾਇਕਾਂ ਨੂੰ ਰਸਮੀ ਤੌਰ ’ਤੇ ਸੂਚਿਤ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ 24 ਤੇ 25 ਫਰਵਰੀ ਨੂੰ ਦੋ ਦਿਨਾਂ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ਦੌਰਾਨ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾਣੇ ਹਨ।

 


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …