Breaking News
Home / Punjabi News / ਪੰਜਾਬ ਵਿੱਚ ਛੇਤੀ ਬਣਨਗੇ 28 ਨਵੇਂ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ

ਪੰਜਾਬ ਵਿੱਚ ਛੇਤੀ ਬਣਨਗੇ 28 ਨਵੇਂ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਾਰਚ

ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲੀਸ ਜ਼ਿਲ੍ਹਿਆਂ ਸਣੇ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਸਾਈਬਰਬੁਲਿੰਗ, ਹੈਕਿੰਗ ਅਤੇ ਆਨਲਾਈਨ ਸਕੈਮਾਂ ਦੀ ਜਾਂਚ ਕਰਨ ਅਤੇ ਨਜਿੱਠਣ ਲਈ ਸਮਰਪਿਤ ਹੱਬ ਵਜੋਂ ਕੰਮ ਕਰਨਗੇ। ਇਹ ਪੁਲੀਸ ਸਟੇਸ਼ਨ ਸਬੰਧਤ ਜ਼ਿਲ੍ਹੇ ਦੇ ਐੱਸਐੱਸਪੀ, ਸੀਪੀ ਦੀ ਨਿਗਰਾਨੀ ਹੇਠ ਕੰਮ ਕਰਨਗੇ।

The post ਪੰਜਾਬ ਵਿੱਚ ਛੇਤੀ ਬਣਨਗੇ 28 ਨਵੇਂ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ appeared first on Punjabi Tribune.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …