Home / Punjabi News / ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ‘ਨੋਟਾ’ ਦੀ ਕੀਤੀ ਵਰਤੋਂ

ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ‘ਨੋਟਾ’ ਦੀ ਕੀਤੀ ਵਰਤੋਂ

ਚੰਡੀਗੜ੍ਹ, 5 ਜੂਨ
ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ਨੋਟਾ ਵਿਕਲਪ ਦੀ ਚੋਣ ਕੀਤੀ ਜਿੱਥੇ ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ 13 ਵਿੱਚੋਂ 7 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਚੋਣ ਕਮਿਸ਼ਨ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 67,158 ਵੋਟਰਾਂ (ਕੁੱਲ ਪੋਲ ਹੋਈਆਂ ਵੋਟਾਂ ਦਾ 0.49 ਫੀਸਦੀ) ਨੇ ਨੋਟਾ ਦਾ ਬਟਨ ਦਬਾਇਆ।

The post ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ‘ਨੋਟਾ’ ਦੀ ਕੀਤੀ ਵਰਤੋਂ appeared first on Punjabi Tribune.


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …