Home / Punjabi News / ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ

ਦਰਸ਼ਨ ਸਿੰਘ ਸੋਢੀ
ਮੁਹਾਲੀ, 1 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾਕਟਰ ਪ੍ਰੇਮ ਕੁਮਾਰ ਵੱਲੋਂ ਅੱਜ ਪੰਜਵੀਂ ਦਾ ਨਤੀਜਾ ਐਲਾਨਿਆ ਗਿਆ। ਪੰਜਵੀਂ ਦੀ ਪ੍ਰੀਖਿਆ ਵਿੱਚ ਤਿੰਨ ਲੱਖ 6 ਹਜ਼ਾਰ 431 ਬੱਚੇ ਬੈਠੇ ਸਨ, ਜਿਨ੍ਹਾਂ ਚੋਂ ਤਿੰਨ ਲੱਖ 5 ਹਜ਼ਾਰ 937 ਪਾਸ ਹੋਏ। ਇਹ ਪਾਸ ਪ੍ਰਤੀਸ਼ਤਤਾ 99.84 ਫੀਸਦੀ ਹੈ। ਜਿਹੜੇ ਬੱਚੇ ਇਸ ਪ੍ਰੀਖਿਆ ਵਿੱਚ ਪਾਸ ਨਹੀਂ ਹੋਏ। ਉਨ੍ਹਾਂ ਦੀ ਸਪਲੀਮੈਂਟਰੀ ਪ੍ਰੀਖਿਆ ਦੋ ਮਹੀਨੇ ਬਾਅਦ ਦੁਬਾਰਾ ਲਈ ਜਾਵੇਗੀ। ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਪੂਰਾ ਨਤੀਜਾ 2 ਅਪਰੈਲ ਨੂੰ ਸਵੇਰੇ 10 ਵਜੇ ਸਿੱਖਿਆ ਬੋਰਡ ਦੀ ਵੈੱਬਸਾਈਟ ਉੱਤੇ ਅਪਲੋਡ ਕੀਤਾ ਜਾਵੇਗਾ।

The post ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ appeared first on Punjabi Tribune.


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …