ਦਰਸ਼ਨ ਸਿੰਘ ਸੋਢੀ
ਮੁਹਾਲੀ, 17 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ 18 ਅਪਰੈਲ ਨੂੰ ਬਾਅਦ ਦੁਪਹਿਰ ਐਲਾਨਿਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ।
The post ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ appeared first on Punjabi Tribune.
Source link
Asian Tribune Your Multilingual Newspaper covering World and local news News