Home / Punjabi News / ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ ‘ਚ ਇਹ ਨਾਮ ਸ਼ਾਮਲ…

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ ‘ਚ ਇਹ ਨਾਮ ਸ਼ਾਮਲ…

Chandigarh Transfer News: ਪੰਜਾਬ ਪੁਲਿਸ ਵਿਭਾਗ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਵੀ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਅਨੁਸਾਰ 17 ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ ਪਟਿਆਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਦੇ ਸਕੂਲ ਸ਼ਾਮਿਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 


Source link

Check Also

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …