Home / Punjabi News / ਪੰਜਾਬ ਸਣੇ ਦੇਸ਼ ਦੇ 16 ਰਾਜਾਂ ’ਚ ਵੱਧ ਰਹੇ ਨੇ ਕਰੋਨਾ ਦੇ ਮਾਮਲੇ: ਕੇਂਦਰ

ਪੰਜਾਬ ਸਣੇ ਦੇਸ਼ ਦੇ 16 ਰਾਜਾਂ ’ਚ ਵੱਧ ਰਹੇ ਨੇ ਕਰੋਨਾ ਦੇ ਮਾਮਲੇ: ਕੇਂਦਰ

ਨਵੀਂ ਦਿੱਲੀ, 11 ਮਈਕੇਂਦਰ ਦੇ ਸਿਹਤ ਮੰਤਰਾਲੇ ਨੇ ਅੱਜ ਜਾਰੀ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ, ਕਰਨਾਟਕ, ਕੇਰਲ, ਤਾਮਿਲ ਨਾਡੂ ਤੇ ਪੱਛਮੀ ਬੰਗਾਲ ਉਨ੍ਹਾਂ 16 ਰਾਜਾਂ ਵਿੱਚ ਹਨ ਜਿਥੇ ਕਰੋਨਾ ਦੇ ਮਾਮਲੇ ਵੱਧ ਰਹੇ ਹਨ। ਮੰਤਰਾਲੇ ਨੇ ਕਿਹਾ ਕਿ ਮਹਾਰਾਸ਼ਟਰ, ਯੂਪੀ, ਦਿੱਲੀ, ਛੱਤੀਗੜ੍ਹ ਸਣੇ 18 ਰਾਜ ਅਜਿਹੇ ਹਨ ਜਿਥੇ ਕਰੋਨਾ ਮਾਮਿਲਆਂ ‘ਚ ਕਮੀ ਆ ਰਹੀ ਹੈ। ਕੇਂਦਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਵਿੱਚ ਇਸ ਵੇਲੇ ਕਰੋਨਾ ਦੇ ਕੁੱਲ ਕੇਸਾਂ ਦੇ ਨਾਲ ਨਾਨ ਇਸ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਆਈ ਹੈ।


Source link

Check Also

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ …