Home / World / ਪੰਜਾਬ ਸਮੇਤ ਉਤਰ ਭਾਰਤ ‘ਚ ਗਰਮੀ ਦਾ ਕਹਿਰ

ਪੰਜਾਬ ਸਮੇਤ ਉਤਰ ਭਾਰਤ ‘ਚ ਗਰਮੀ ਦਾ ਕਹਿਰ

ਪੰਜਾਬ ਸਮੇਤ ਉਤਰ ਭਾਰਤ ‘ਚ ਗਰਮੀ ਦਾ ਕਹਿਰ

2ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਸਮੇਤ ਉਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਜ਼ਿਆਦਾਤਰ ਇਲਾਕਿਆਂ ਦਾ ਤਾਪਮਾਨ ਜਿਥੇ 45 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ, ਉਥੇ ਚੰਡੀਗੜ੍ਹ ਦਾ ਅੱਜ ਘੱਟੋ ਘੱਟ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ| ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਸ਼ਹਿਰਾਂ ਵਿਚ ਗਰਮੀ ਦਾ ਕਹਿਰ ਜਾਰੀ ਹੈ|
ਦੂਸਰੇ ਪਾਸੇ ਮੌਸਮ ਵਿਭਾਗ ਨੇ ਭਵਿੱਖਵਾਣੀ ਕੀਤੀ ਹੈ ਕਿ ਆਉਣ ਵਾਲੇ 1-2 ਦਿਨਾਂ ਵਿਚ ਬਾਰਿਸ਼ ਪੈ ਸਕਦੀ ਹੈ, ਜਿਸ ਨਾਲ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਜ਼ਰੂਰ ਆਵੇਗੀ|
ਇਸ ਦੌਰਾਨ ਗਰਮੀ ਕਾਰਨ ਲੋਕਾਂ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਦੁਪਹਿਰ ਸਮੇਂ ਸੜਕਾਂ ਤੇ ਸੰਨਾਟਾ ਛਾ ਜਾਂਦਾ ਹੈ ਤੇ ਲੋਕਾਂ ਆਪਣੇ ਜ਼ਰੂਰੀ ਕੰਮਾਂ ਲਈ ਸਵੇਰੇ ਅਤੇ ਸ਼ਾਮ ਨੂੰ ਕਰਨਾ ਬਿਹਤਰ ਸਮਝ ਰਹੇ ਹਨ

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …