Home / Punjabi News / ਪੰਜਾਬ ਸਮੇਤ ਉੱਤਰੀ ਭਾਰਤ ‘ਚ ਬੇਮੌਸਮੀ ਬਾਰਿਸ਼ ਨਾਲ ਫਸਲਾਂ ਦਾ ਭਾਰੀ ਨੁਕਸਾਨ

ਪੰਜਾਬ ਸਮੇਤ ਉੱਤਰੀ ਭਾਰਤ ‘ਚ ਬੇਮੌਸਮੀ ਬਾਰਿਸ਼ ਨਾਲ ਫਸਲਾਂ ਦਾ ਭਾਰੀ ਨੁਕਸਾਨ

ਚੰਡੀਗੜ੍ਹ – ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਕਈ ਥਾਈਂ ਹੋਈ ਬਾਰਿਸ਼ ਅਤੇ ਤੇਜ਼ ਹਨ੍ਹੇਰੀ ਨੇ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।
ਇਸ ਦੌਰਾਨ ਅੱਜ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਬੇਮੌਸਮੀ ਬਾਰਿਸ਼ ਹੋਈ, ਜਿਸ ਨਾਲ ਮੰਡੀਆਂ ਵਿਚ ਪੁੱਜੀ ਕਣਕ ਅਤੇ ਖੇਤਾਂ ਵਿਚ ਖੜ੍ਹੀ ਫਸਲ ਨੂੰ ਤੇਜ ਹਨ੍ਹੇਰੀ ਨੇ ਬਹੁਤ ਜ਼ਿਆਦਾ ਨੁਕਸਾਨ ਪਹੁੰਚਾਇਆ।
ਇਸ ਦੌਰਾਨ ਮੌਸਮ ਦੀ ਮਾਰ ਕਾਰਨ ਕਿਸਾਨ ਬੇਹੱਦ ਚਿੰਤਾ ਵਿਚ ਹਨ, ਕਿਉਂਕਿ ਉਹਨਾਂ ਦੀ ਪੱਕੀ ਕਣਕ ਨੂੰ ਭਾਰੀ ਨੁਕਸਾਨ ਪੁੱਜਾ ਹੈ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …