Breaking News
Home / Punjabi News / ਪੰਜਾਬ ਸਰਕਾਰ ਨੇ ਕਈ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰਾਂ ਸਣੇ 33 ਪੁਲੀਸ ਅਧਿਕਾਰੀ ਬਦਲੇ

ਪੰਜਾਬ ਸਰਕਾਰ ਨੇ ਕਈ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰਾਂ ਸਣੇ 33 ਪੁਲੀਸ ਅਧਿਕਾਰੀ ਬਦਲੇ

ਜੋਗਿੰਦਰ ਸਿੰਘ ਮਾਨ/ ਦਰਸ਼ਨ ਸਿੰਘ ਸੋਢੀ

ਮਾਨਸਾ/ ਮੁਹਾਲੀ, 12 ਨਵੰਬਰ

ਪੰਜਾਬ ਸਰਕਾਰ ਵੱਲੋਂ ਅੱਜ ਮਾਨਸਾ, ਸੰਗਰੂਰ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਦੇ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰ ਬਦਲੇ ਗਏ ਹਨ, ਜਿਨ੍ਹਾਂ ਦੀ ਸੂਚੀ ਇਸ ਲਿਸਟ ਅਨੁਸਾਰ ਹੈ। ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੂੰ ਇੱਥੋਂ ਬਦਲ ਕੇ ਰੂਪਨਗਰ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦਕਿ ਰੂਪਨਗਰ ਦੇ ਐੱਸਐੱਸਪੀ ਸੰਦੀਪ ਗਰਗ ਨੂੰ ਮੁਹਾਲੀ ਦਾ ਨਵਾਂ ਐੱਸਐੱਸਪੀ ਲਗਾਇਆ ਗਿਆ ਹੈ।


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …