ਲਾਹੌਰ, 17 ਮਈ
ਪਾਕਿਸਤਾਨ ਦੇ ਪੰਜਾਬ ਸੂਬੇ ਦੀ ਅੰਤਰਿਮ ਸਰਕਾਰ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਉਨ੍ਹਾਂ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਰਿਹਾਇਸ਼ ਵਿੱਚ ‘ਸ਼ਰਣ ਲਈ ਬੈਠੇ 30 ਤੋਂ 40 ਦਹਿਸ਼ਤਗਰਦਾਂ’ ਨੂੰ ਪੁਲੀਸ ਹਵਾਲੇ ਕਰਨ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਇਨ੍ਹਾਂ ਦਹਿਸ਼ਤਗਰਦਾਂ, ਜੋ ਫੌਜ ਦੇ ਹੈੱਡਕੁਆਰਟਰ ‘ਤੇ ਹਮਲੇ ਤੇ ਕੋਰ ਕਮਾਂਡਰ ਦੇ ਘਰ ਨੂੰ ਅੱਗ ਲਾਉਣ ਦੀ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਸਨ, ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ। -ਏਜੰਸੀ
Source link
Asian Tribune Your Multilingual Newspaper covering World and local news News