ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਅਗਸਤ
‘ਆਪ’ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ 14 ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਨਵੀਂ ਟੀਮ ਦਾ ਸਵਾਗਤ ਕੀਤਾ ਹੈ। ਜਾਣਕਾਰੀ ਅਨੁਸਾਰ ਰਮਨ ਬਹਿਲ ਨੂੰ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਇੰਦਰਜੀਤ ਮਾਨ ਨੂੰ ਪੰਜਾਬ ਖਾਦੀ ਅਤੇ ਪੇਂਡੂ ਉਦਯੋਗ ਬੋਰਡ ਤੇ ਡਾ. ਸੰਨੀ ਆਹਲੂਵਾਲੀਆ ਨੂੰ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਾ ਚੇਅਰਮੈਨ ਲਾਇਆ ਗਿਆ ਹੈ।
Source link
Asian Tribune Your Multilingual Newspaper covering World and local news News