Home / Punjabi News / ਪੰਜ ਦਿਨ ਬਾਅਦ ਸੋਨੀਪਤ ‘ਚ ਫਿਰ ਤੋਂ ਭੂਚਾਲ ਦੇ ਝਟਕੇ

ਪੰਜ ਦਿਨ ਬਾਅਦ ਸੋਨੀਪਤ ‘ਚ ਫਿਰ ਤੋਂ ਭੂਚਾਲ ਦੇ ਝਟਕੇ

ਸੋਨੀਪਤ— ਹਰਿਆਣਾ ਦੇ ਸੋਨੀਪਤ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਸੋਨੀਪਤ ‘ਚ 4.44 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਹੁਣ ਤੱਕ ਜਾਨਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।
ਦੱਸ ਦਈਏ ਕਿ 1 ਜੁਲਾਈ ਨੂੰ ਵੀ ਅੱਜ ਦੀ ਤਰ੍ਹਾਂ ਹੀ ਦੁਪਹਿਰ ਦੇ 3.35 ਮਿੰਟ ‘ਤੇ 3.9 ਤੀਬਰਤਾ ਨਾਲ ਭੂਚਾਲ ਆਇਆ ਸੀ। ਜਿਸ ਦਾ ਕੇਂਦਰ ਸੋਨੀਆ ਦਾ ਏਰੀਆ ਸੀ। ਉਸ ਭੂਚਾਲ ਦੇ ਝਟਕੇ ਦਾ ਅਸਰ ਦਿੱਲੀ-ਐਨ.ਸੀ.ਆਰ ਸਮੇਤ ਉਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਵੀ ਹੋਇਆ ਸੀ।

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …