Breaking News
Home / Punjabi News / ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਪੰਜਾਬ ਦੌਰਾ 21 ਨੂੰ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਪੰਜਾਬ ਦੌਰਾ 21 ਨੂੰ

ਕੋਲਕਾਤਾ, 14 ਫਰਵਰੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ 21 ਫਰਵਰੀ ਨੂੰ ਪੰਜਾਬ ਦਾ ਦੌਰਾ ਕਰੇਗੀ। ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੌਜੂਦ ਹੋਣ ਦੀ ਸੰਭਾਵਨਾ ਹੈ।

The post ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਪੰਜਾਬ ਦੌਰਾ 21 ਨੂੰ appeared first on Punjabi Tribune.


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …