Home / Punjabi News / ਫਲਿਪਕਾਰਟ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਫਲੌਰ ਮੈਟ ‘ਤੇ ਛਾਪੇ ਜਾਣ ਕਾਰਨ ਸਿੱਖ ਸੰਗਤ ਵਿਚ ਭਾਰੀ ਰੋਸ

ਫਲਿਪਕਾਰਟ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਫਲੌਰ ਮੈਟ ‘ਤੇ ਛਾਪੇ ਜਾਣ ਕਾਰਨ ਸਿੱਖ ਸੰਗਤ ਵਿਚ ਭਾਰੀ ਰੋਸ

ਫਲਿਪਕਾਰਟ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਫਲੌਰ ਮੈਟ ‘ਤੇ ਛਾਪੇ ਜਾਣ ਕਾਰਨ ਸਿੱਖ ਸੰਗਤ ਵਿਚ ਭਾਰੀ ਰੋਸ

ਚੰਡੀਗੜ – ਆਨ ਲਾਈਨ ਕੰਪਨੀ ਫਲਿਪਕਾਰਟ ਵਲੋਂ ਸ਼੍ਰੀ ਦਰਬਾਰ ਸਾਹਿਬ ਦੀ ਫੋਟੋ ਫਲੌਰ ਮੈਟ ਉਤੇ ਛਾਪੇ ਜਾਣ ਕਾਰਨ ਸਿੱਖਾਂ ਵਿਚ ਭਾਰੀ ਰੋਸ ਹੈ।
ਇਸ ਦੌਰਾਨ ਐੱਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਉਹਨਾਂ ਨੇ ਕਿਹਾ ਹੈ ਕਿ ਇਸ ਘਿਨੌਣੀ ਹਰਕਤ ਲਈ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਆਨਲਾਈਨ ਕੰਪਨੀ ਐਮਾਜ਼ੋਨ ਨੇ ਵੀ ਦਰਬਾਰ ਸਾਹਿਬ ਦੀ ਤਸਵੀਰ ਦੀ ਬੇਅਦਬੀ ਕੀਤੀ ਸੀ, ਜਿਸ ਤੋਂ ਬਾਅਦ ਕੰਪਨੀ ਨੂੰ ਮੁਆਫੀ ਮੰਗਣੀ ਪਈ ਸੀ ਅਤੇ ਹੁਣ ਫਲਿਪਕਾਰਟ ਵਲੋਂ ਕੀਤੀ ਇਸ ਵੱਡੀ ਗਲਤੀ ਕਾਰਨ ਸਿੱਖ ਸੰਗਤ ਵਿਚ ਭਾਰੀ ਰੋਸ ਹੈ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …