Home / Punjabi News / ਫ਼ਰਾਰ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਪਹਿਲੇ ਵੀਡੀਓ ਸੰਦੇਸ਼ ’ਚ ਜਥੇਦਾਰ ਨੂੰ ਵਿਸਾਖੀ ’ਤੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ

ਫ਼ਰਾਰ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਪਹਿਲੇ ਵੀਡੀਓ ਸੰਦੇਸ਼ ’ਚ ਜਥੇਦਾਰ ਨੂੰ ਵਿਸਾਖੀ ’ਤੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ

ਚੰਡੀਗੜ੍ਹ, 29 ਮਾਰਚ

18 ਮਾਰਚ ਤੋਂ ਫ਼ਰਾਰ ਅੰਮ੍ਰਿਤਪਾਲ ਸਿੰਘ ਦੀ ਅੱਜ ਸੋਸ਼ਲ ਮੀਡੀਆ ‘ਤੇ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਨੇ ਜਿਥੇ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਆਲੋਚਨਾ ਕੀਤੀ ਹੈ, ਉਥੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਵਿਸਾਖੀ ‘ਤੇ ਸਰਬੱਤ ਖ਼ਾਲਸਾ ਸੱਦਣ ਤੇ ਦੇਸ਼ ਵਿਦੇਸ਼ ਤੋਂ ਸੰਗਤ ਉਸ ‘ਚ ਪੁੱਜੇ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਮੈਂ ਚੜ੍ਹਦੀ ਕਲਾਂ ਵਿਚ ਹਾਂ ਅਤੇ ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਹੈ।


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …