Home / Punjabi News / ਫ਼ਾਜ਼ਿਲਕਾ ਦਾ SSP ਮੁਅੱਤਲ → Ontario Punjabi News

ਫ਼ਾਜ਼ਿਲਕਾ ਦਾ SSP ਮੁਅੱਤਲ → Ontario Punjabi News




ਫਾਜ਼ਿਲਕਾ ਵਿਚ ਫੋਨ ਵਿਚਲੇ ਕੁਝ ਵੀਡੀਓਜ਼ ਲਈ ਨਾਬਾਲਗ ਲੜਕੇ ਤੋਂ ਰਿਸ਼ਵਤ ਲੈਣ ਵਾਲੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪੰਜਾਬ ਸਰਕਾਰ ਨੇ ਅੱਜ ਇਸੇ ਵੱਢੀ ਕੇਸ ਵਿਚ ਫ਼ਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ।






Previous articleਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ
Next articleਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ



Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …