Home / Punjabi News / ਫ਼ਿਰੋਜ਼ਪੁਰ: ਲੈੱਫਟੀਨੈਂਟ ਕਰਨਲ ਨੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਬਾਅਦ ਖ਼ੁਦਕੁਸ਼ੀ ਕੀਤੀ

ਫ਼ਿਰੋਜ਼ਪੁਰ: ਲੈੱਫਟੀਨੈਂਟ ਕਰਨਲ ਨੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਬਾਅਦ ਖ਼ੁਦਕੁਸ਼ੀ ਕੀਤੀ

ਫਿਰੋਜ਼ਪੁਰ, 9 ਜਨਵਰੀ

ਇਥੇ ਫੌਜੀ ਅਧਿਕਾਰੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਖ਼ੁਦਕੁਸ਼ੀ ਕਰ ਲਈ।ਅਧਿਕਾਰੀ ਅਤੇ ਉਸ ਦੀ ਪਤਨੀ ਦੀ ਸਰਕਾਰੀ ਰਿਹਾਇਸ਼ ‘ਤੇ ਲਾਸ਼ਾਂ ਮਿਲੀਆਂ ਹਨ। ਪੁਲੀਸ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਧਿਕਾਰੀ ਦੀ ਪਛਾਣ ਲੈਫਟੀਨੈਂਟ ਕਰਨਲ ਨਿਸ਼ਾਂਤ ਅਤੇ ਉਸ ਦੀ ਪਤਨੀ ਡਿੰਪਲ ਵਜੋਂ ਹੋਈ ਹੈ। ਜੋੜੇ ਦਾ ਪਰਿਵਾਰ ਵਿਵਾਦ ਚੱਲ ਰਿਹਾ ਸੀ, ਜਿਸ ਨੇ ਐਤਵਾਰ ਰਾਤ ਕਰੀਬ 9 ਵਜੇ ਭਿਆਨਕ ਮੋੜ ਲੈ ਲਿਆ।


Source link

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …