Home / Punjabi News / ਫੇਸਬੁੱਕ ਟਰੰਪ ਦਾ ਅਕਾਊਂਟ ਬਹਾਲ ਕਰਨ ਦੇ ਰੌਂਅ ਵਿੱਚ ਨਹੀਂ

ਫੇਸਬੁੱਕ ਟਰੰਪ ਦਾ ਅਕਾਊਂਟ ਬਹਾਲ ਕਰਨ ਦੇ ਰੌਂਅ ਵਿੱਚ ਨਹੀਂ

ਵਾਸ਼ਿੰਗਟਨ, 17 ਨਵੰਬਰ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਫਿਰ ਤੋਂ ਦੇਸ਼ ਦੇ ਸਰਵਉੱਚ ਅਹੁਦੇ ਦੀ ਦੌੜ ਵਿੱਚ ਹਨ ਪਰ ਉਹ ਹਾਲੇ ਵੀ ਫੇਸਬੁੱਕ ਦੀ ਵਰਤੋਂ ਨਹੀਂ ਕਰ ਸਕਦੇ। ਫੇਸਬੁੱਕ ਨੇ ਪੁਸ਼ਟੀ ਕੀਤੀ ਕਿ ਸੋਸ਼ਲ ਮੀਡੀਆ ਪਲੇਟਫਾਰਮ ਦੀ ਟਰੰਪ ਦੇ ਖਾਤੇ ਨੂੰ ਤੁਰੰਤ ਬਹਾਲ ਕਰਨ ਦੀ ਕੋਈ ਯੋਜਨਾ ਨਹੀਂ ਹੈ। 6 ਜਨਵਰੀ 2021 ਨੂੰ ਅਮਰੀਕੀ ਸੰਸਦ ਭਵਨ ‘ਤੇ ਹੋਏ ਹਮਲੇ ਤੋਂ ਬਾਅਦ ਫੇਸਬੁੱਕ ਨੇ ਟਰੰਪ ਦਾ ਖਾਤਾ ਬੰਦ ਕਰ ਦਿੱਤਾ ਸੀ।


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …