Home / Punjabi News / ਬਠਿੰਡਾ: ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ’ਚ ਭਿਆਨਕ ਅੱਗ ਲੱਗੀ

ਬਠਿੰਡਾ: ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ’ਚ ਭਿਆਨਕ ਅੱਗ ਲੱਗੀ

ਹੁਸ਼ਿਆਰ ਸਿੰਘ ਘਟੌੜਾ

ਰਾਮਾਂ ਮੰਡੀ, 24 ਫਰਵਰੀ

ਇਥੋਂ ਨੇੜਲੇ ਪਿੰਡ ਫੁੱਲੋ ਖਾਰੀ ਵਿੱਚ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਦੇ ਅੰਦਰ ਨਵੇਂ ਬਣੇ ਪਲਾਂਟ ਵਿੱਚ ਅੱਜ ਸਵੇਰੇ 6 ਵਜੇ ਤੇਲ ਦਾ ਪੰਪ ਲੀਕ ਹੋਣ ਕਾਰਨ ਅੱਗ ਲੱਗ ਗਈ। ਕਾਰਖਾਨੇ ਦੇ ਮੀਡੀਆ ਇੰਚਾਰਜ ਪੰਕਜ ਵਿਨਾਇਕ ਨੇ ਦੱਸਿਆ ਕਿ ਇਸ ਅੱਗ ‘ਤੇ ਜਲਦੀ ਕਾਬੂ ਪਾ ਲਿਆ ਪਰ ਹਾਲੇ ਕਾਰਖਾਨੇ ਅੰਦਰ ਧੂੰਏਂ ਦੇ ਗੁਬਾਰ ਵਿਖਾਈ ਦੇ ਰਹੇ ਹਨ। ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੈ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …