Home / World / ਬਠਿੰਡਾ ‘ਚ ਕਰਜ਼ਈ ਕਿਸਾਨ ਵੱਲੋਂ ਖੁਦਕੁਸ਼ੀ

ਬਠਿੰਡਾ ‘ਚ ਕਰਜ਼ਈ ਕਿਸਾਨ ਵੱਲੋਂ ਖੁਦਕੁਸ਼ੀ

4ਬਠਿੰਡਾ : ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ| ਇਸ ਦੌਰਾਨ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਮ ਨਿਵਾਸ ਦੇ ਕਰਜ਼ਈ ਕਿਸਾਨ ਨੇ ਆਤਮ ਹੱਤਿਆ ਕਰ ਲਈ| ਮ੍ਰਿਤਕ ਕਿਸਾਨ ਨਾਇਬ ਸਿੰਘ ਦੇ ਸਿਰ ਲਗਪਗ 12 ਲੱਖ ਰੁਪਏ ਦਾ ਕਰਜ਼ਾ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …