ਚੰਡੀਗੜ – ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਫਰੀਦਕੋਟ ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜਣ ਦਾ ਹੁਕਮ ਸੁਣਾਇਆ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਐੱਸ.ਆਈ.ਟੀ ਵਲੋਂ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਉਹਨਾਂ ਦੇ ਹੁਸ਼ਿਆਰਪੁਰ ਦੇ ਨਿਵਾਸ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹਨਾਂ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਸੀ।
Home / Punjabi News / ਬਹਿਬਲਕਲਾਂ ਗੋਲੀਕਾਂਡ ਮਾਮਲਾ : ਫਰੀਦਕੋਟ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 3 ਦਿਨਾਂ ਦੇ ਰਿਮਾਂਡ ਉਤੇ ਭੇਜਿਆ
Check Also
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ
Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …
Asian Tribune Your Multilingual Newspaper covering World and local news News