Home / Punjabi News / ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ 3 ਪੁਲਿਸ ਮੁਲਜ਼ਮਾਂ ਦੀ ਅਗਾਉਂ ਜ਼ਮਾਨਤ ਅਰਜੀ ਖਾਰਿਜ

ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ 3 ਪੁਲਿਸ ਮੁਲਜ਼ਮਾਂ ਦੀ ਅਗਾਉਂ ਜ਼ਮਾਨਤ ਅਰਜੀ ਖਾਰਿਜ

ਫਰੀਦਕੋਟ – ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਪੁਲਿਸ ਮੁਲਜ਼ਮਾਂ ਨੂੰ ਫਰੀਦਕੋਟ ਦੀ ਸੈਸ਼ਨ ਕੋਰਟ ਨੇ ਅੱਜ ਝਟਕਾ ਦਿੰਦਿਆਂ ਅਗਾਉਂ ਜ਼ਮਾਨਤ ਅਰਜੀ ਨੂੰ ਖਾਰਿਜ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸਨ ਭਗਵਾਨ ਦੇ ਪੁੱਤਰ ਵਲੋਂ ਤਿੰਨ ਪੁਲਿਸ ਮੁਲਾਜਮਾਂ ਦੀ ਅਗਾਊਂ ਜਮਾਨਤ ਦਾ ਵਿਰੋਧ ਕੀਤਾ ਜਾ ਰਿਹਾ ਹੈ।

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …