Home / Punjabi News / ਬਹਿਬਲ ਕਲਾਂ ਗੋਲੀਕਾਂਡ : ਆਈ.ਜੀ ਪਰਮਰਾਜ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਬਹਿਬਲ ਕਲਾਂ ਗੋਲੀਕਾਂਡ : ਆਈ.ਜੀ ਪਰਮਰਾਜ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਬਹਿਬਲ ਕਲਾਂ ਗੋਲੀਕਾਂਡ : ਆਈ.ਜੀ ਪਰਮਰਾਜ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ/ਫਰੀਦਕੋਟ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਅੱਜ ਆਈ.ਜੀ ਪਰਮਰਾਜ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।
ਇਸ ਤੋਂ ਪਹਿਲਾਂ ਉਹਨਾਂ ਦਾ 4 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹਨਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਉਹਨਾਂ ਦੇ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿਤਾ ਗਿਆ।

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …